ਭਿੱਖੀਵਿੰਡ: ਪਿੰਡ ਪੂਨੀਆ ਵਿਖੇ ਹਲਕਾ ਵਿਧਾਇਕ ਸਰਵਨ ਸਿੰਘ ਜੀ ਧੁੰਨ ਨੇ ਪਾਰਟੀ ਵਰਕਰਾਂ ਦੇ ਨਾਲ ਕੀਤੀ ਹੰਗਾਮੀ ਮੀਟਿੰਗ
ਪਿੰਡ ਪੂਨੀਆ ਵਿਖੇ ਹਲਕਾ ਵਿਧਾਇਕ ਸਰਵਨ ਸਿੰਘ ਜੀ ਧੁੰਨ ਨੇ ਪਾਰਟੀ ਵਰਕਰਾਂ ਦੇ ਨਾਲ ਕੀਤੀਆਂ ਹੰਗਾਮੀ ਮੀਟਿੰਗ ਅਤੇ ਉਨਾਂ ਨੇ ਕਿਹਾ ਕਿ ਪਾਰਟੀ ਵਰਕਰਾਂ ਦੀਆਂ ਡਿਊਟੀਆਂ ਲਗਾਈਆਂ ਗਈਆਂ ਹਨ ਕਿ ਪਿੰਡ ਪਿੰਡ ਜਾ ਕੇ ਲੋਕਾਂ ਨੂੰ ਆਮ ਆਦਮੀ ਪਾਰਟੀ ਦੇ ਕੰਮਾਂ ਬਾਰੇ ਜਾਣੂ ਕਰਵਾਇਆ ਜਾ ਸਕੇ ਅਤੇ ਨੌਜਵਾਨਾਂ ਨੂੰ ਵੱਧ ਤੋਂ ਵੱਧ ਆਮ ਆਦਮੀ ਪਾਰਟੀ ਦੇ ਨਾਲ ਜੋੜਿਆ ਜਾਵੇ ਅਤੇ ਨੌਜਵਾਨ ਸਾਡੇ ਦੇਸ਼ ਦਾ ਭਵਿੱਖ ਹਨ