ਸੁਨਾਮ: ਸੰਗਰੂਰ ਸੁਨਾਮ ਉਧਮ ਸਿੰਘ ਵਾਲਾ ਵਿਖੇ ਕਿਸਾਨੀ ਅੰਦੋਲਨਾਂ ਵਿੱਚ ਜਾਨਾਂ ਵਾਰਨ ਵਾਲੇ ਯੋਧਿਆਂ ਦੇ ਪਰਿਵਾਰਿਕ ਮੈਂਬਰਾਂ ਨੂੰ ਦਿੱਤੇ ਨਿਯੁਕਤੀ ਪੱਤਰ
Sunam, Sangrur | Jul 17, 2024 ਸੁਨਾਮ ਦਿੱਲੀ ਕਿਸਾਨ ਅੰਦੋਲਨਾਂ ਵਿੱਚ ਜਾਨਾਂ ਵਾਰਨ ਵਾਲੇ ਯੋਧਿਆਂ ਦੇ ਪਰਿਵਾਰਿਕ ਮੈਂਬਰਾਂ ਨੂੰ ਪੰਜਾਬ ਸਰਕਾਰ ਦੀ ਦਿਸ਼ਾ ਨਿਰਦੇਸ਼ਾਂ ਹੇਠ ਉਪਮੈਜਰ ਮੈਜਿਸਟਰੇਟ ਸੁਨਾਮ ਪ੍ਰਮੋਦ ਸਿੰਗਲਾ ਅਤੇ ਵਿੱਤ ਮੰਤਰੀ ਦੇ ਓਐਸਡੀ ਤਪਿੰਦਰਜੀਤ ਸੋਹੀ ਨੇ ਅੱਜ ਸਰਕਾਰੀ ਨੌਕਰੀਆਂ ਦੇ ਨਿਯੁਕਤੀ ਪੱਤਰਾਂ ਦੀ ਵੰਡ ਕੀਤੀ ਇਸ ਮੌਕੇ ਐਸਡੀਐਮ ਪ੍ਰਮੋਦ ਸਿੰਘਲਾ ਨੇ ਕਿਹਾ ਕਿ ਵਿਧਾਨ ਸਭਾ ਹਲਕਾ ਦਿੜਬਾ ਅਤੇ ਸਬ ਡਿਵੀਜ਼ਨ ਸੁਨਾਮ ਅਧੀਨ ਆਉਂਦੇ ਇਹਨਾਂ ਪਰਿਵਾਰਿਕ ਮੈਂਬਰਾਂ ਦੀ ਵਿੱਤੀ ਮਦਦ