ਫਿਲੌਰ: ਫਿਲੋਰ ਜੀਟੀ ਰੋਡ ਵੇਰਕਾ ਮਿਲਕ ਬਾਹਰ ਦੇ ਕੋਲ ਟਰਾਲੇ ਦੀ ਚਪੇਟ ਵਿੱਚ ਆਨ ਕਾਰਨ ਮੋਟਰਸਾਈਕਲ ਸਵਾਰ ਮਹਿਲਾ ਤੇ ਪੁਰਸ਼ ਦੀ ਹੋਈ ਮੌਤ
ਸੜਕ ਸੁਰੱਖਿਆ ਫੋਰਸ ਦੇ ਅਧਿਕਾਰੀ ਵੱਲੋਂ ਦੱਸਿਆ ਜਾ ਰਿਹਾ ਹੈ ਕਿ ਉਹਨਾਂ ਨੂੰ ਸੂਚਨਾ ਮਿਲੀ ਸੀ ਕਿ ਟਰਾਲੇ ਦੀ ਚਪੇਟ ਵਿੱਚ ਆਣ ਕਾਰਨ ਇੱਕ ਮੋਟਰਸਾਈਕਲ ਸਵਾਰ ਮਹਿਲਾ ਅਤੇ ਪੁਰਸ਼ ਦੀ ਮੌਤ ਹੋ ਗਈ ਹੈ ਜਿਸ ਤੋਂ ਬਾਅਦ ਤੁਰੰਤ ਹੀ ਉਹਨਾਂ ਨੇ ਮ੍ਰਿਤਕ ਦੇਹਾਂ ਨੂੰ ਸਿਵਿਲ ਹਸਪਤਾਲ ਦੇ ਮੁਰਦਾ ਘਰ ਵਿਖੇ ਰਖਵਾ ਦਿੱਤਾ ਹੈ ਤੇ ਅਗਲੇ ਕਾਰਵਾਈ ਆਰੰਭ ਕਰ ਲਿੱਤੀ ਹੈ।