Public App Logo
Jansamasya
Sambalpur
Cyclone
Bareilly
Bcci
Agra
Breaking
Aimim
Railway
Bsf
Meerut
Raebareli
Rain
Kashmir
���ाकिस्तान
Trending
���िवाद
Bengal
���खिलेश
���ारतीय
���ोगी_आदित्यनाथ
Faridabad
Arvindkejriwal
Jajpur
Nagaur
Rahul
Indianews
New_delhi
Crpf
Himachal_pradesh
No video available

ਨਵਾਂਸ਼ਹਿਰ: ਰਾਹੋਂ ਵਿਖੇ ਬੱਸ ਅਤੇ ਮੋਟਰਸਾਈਕਲ ਦੀ ਹੋਈ ਟੱਕਰ, ਮੋਟਰਸਾਈਕਲ ਚਾਲਕ ਦੀ ਮੌਕੇ 'ਤੇ ਹੋਈ ਮੌਤ, ਇੱਕ ਜ਼ਖਮੀ

ਥਾਣਾ ਰਾਹੋਂ ਦੇ ਹੈਡ ਕਾਂਸਟੇਬਲ ਅਨੀਸ਼ ਕੁਮਾਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪੀਆਰਟੀਸੀ ਬੱਸ ਅਤੇ ਮੋਟਰਸਾਈਕਲ ਸਪਲੈਂਡਰ ਦੀ ਆਹਮਣੇ ਸਾਹਮਣੇ ਟੱਕਰ ਹੋ ਗਈ। ਜਿਸ ਕਾਰਨ ਮੋਟਰਸਾਈਕਲ ਚਾਲਕ ਭੁਪਿੰਦਰ ਕੌਸ਼ਲ ਦੀ ਮੌਕੇ 'ਤੇ ਮੌਤ ਹੋ ਗਈ ਤੇ ਪਿੱਛੇ ਬੈਠਾ ਨੌਜਵਾਨ ਗੰਭੀਰ ਜ਼ਖਮੀ ਹੋ ਗਿਆ। ਜਿਸ ਤਹਿਤ ਉਕਤ ਬੱਸ ਦੇ ਡਰਾਈਵਰ ਖਿਲਾਫ ਮੁਕਦਮਾ ਦਰਜ ਕਰ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

MORE NEWS