ਮੁਕਤਸਰ: ਕੱਚਾ ਉਦੇਕਰਨ ਰੋਡ ਤੇ ਪੁਲਿਸ ਨੇ ਇੱਕ ਵਿਅਕਤੀ ਨੂੰ ਹੈਰੋਇਨ ਸਮੇਤ ਕੀਤਾ ਕਾਬੂ
ਸ਼੍ਰੀ ਮੁਕਤਸਰ ਸਾਹਿਬ ਦੀ ਥਾਣਾ ਸਿਟੀ ਪੁਲਿਸ ਨੇ ਕੱਚਾ ਉਦੇਕਰਨ ਰੋਡ ਤੇ ਭੁੱਲਰ ਕਲੋਨੀ ਦੀ ਗਲੀ ਨੰਬਰ 4 ਨਿਵਾਸੀ ਸੋਨੂ ਉਰਫ ਬੇਦੀ ਨੂੰ ਪੰਜ ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ। ਸ਼ਾਮ ਕਰੀਬ 6 ਵਜੇ ਸਹਾਇਕ ਥਾਣੇਦਾਰ ਗੁਰੂ ਇਕਬਾਲ ਸਿੰਘ ਨੇ ਦੱਸਿਆ ਕਿ ਸੋਨੂ ਦੇ ਖਿਲਾਫ ਐਨਡੀਪੀਐਸ ਐਕਟ ਤਹਿਤ ਮਾਮਲਾ ਦਰਜ਼ ਕਰ ਲਿਆ ਗਿਆ।