ਬਠਿੰਡਾ: ਡੀਸੀ ਦਫਤਰ ਦੇ ਬਾਹਰ ਹੜ੍ਹ ਪੀੜਤ ਲੋਕਾਂ ਨੂੰ ਮੁਆਵਜ਼ੇ ਦੇਣ ਦੀ ਮੰਗ ਨੂੰ ਲੈ ਕੇ ਕਿਸਾਨਾਂ ਨੇ ਲਗਾਇਆ ਧਰਨਾ
Bathinda, Bathinda | Sep 5, 2025
ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਆਗੂ ਹਰਜਿੰਦਰ ਸਿੰਘ ਨੇ ਕਿਹਾ ਹੈ ਕਿ ਸਾਡੇ ਵੱਲੋਂ ਅੱਜ ਧਰਨਾ ਪ੍ਰਦਰਸ਼ਨ ਕਰਦੇ ਹੋਏ ਮੰਗ ਪੱਤਰ ਭੇਜਿਆ...