ਸੰਗਰੂਰ: ਸੰਗਰੂਰ ਥਾਣਾ ਸਿਟੀ 1 ਸੰਗਰੂਰ ਨੇ ਲੋਟਾ ਖੋਹਾਂ ਕਰਨ ਵਾਲੇ ਦੋ ਅਰੋਪੀਆਂ ਨੂੰ ਗਿਰਫ਼ਤਾਰ ਕੀਤਾ
ਸੰਗਰੂਰ ਮਾੜੇ ਅਨਸਰਾਂ ਖਿਲਾਫ ਚਲਾਈ ਗਈ ਮਹਿਮ ਦੇ ਤਹਿਤ, ਥਾਣਾ ਸਿਟੀ ਇੱਕ ਸੰਗਰੂਰ ਵੱਲੋਂ ਲੁੱਟਾਂ ਖੋਹਾਂ ਕਰਨ ਵਾਲੇ ਦੋ ਆਰੋਪੀਆਂ ਨੂੰ ਗ੍ਰਿਫਤਾਰ ਕੀਤਾ, ਜਾਣਕਾਰੀ ਦਿੰਦੇ ਹੋਏ ਥਾਣਾ ਸਿਟੀ ਇੱਕ ਦੇ ਐਸਐਚ ਓ ਗੁਰਮੇਲ ਸਿੰਘ ਨੇ ਦੱਸਿਆ ਕਿ ਮਾਨਯੋਗ ਐਸਐਸ ਪੀ ਸੰਗਰੂਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਦੋ ਆਰੋਪੀਆਂ ਨੂੰ ਗਿਰਫਤਾਰ ਕੀਤਾ ਗਿਆ ਜੋ ਕਿ ਲੁੱਟਾਂ ਖੋਹਾਂ ਦੀਆਂ ਵਾਰਦਾਤਾਂ ਨੂੰ ਅੰਜਾਮ ਦਿੰਦੇ ਸੀ ਉਹਨਾਂ ਪਾਸੋਂ ਸੱਤ ਮੋਬਾਈਲ ਫੋਨ ਬਰਾਮਦ ਕੀਤੇ!