Public App Logo
Jansamasya
National
Bihar
Madhya_pradesh
Indianrailways
Kalpanachawla
New_delhi
Chandigarh
South_delhi
Shahdara
Beattheheat
���हीद_दिवस
North_east_delhi
Nagaland
East_delhi
North_delhi
West_delhi
Notoadulteration
Railone
North_west_delhi
���िश्व_जल_दिवस
Thodadhyanse
Capacitybuilding
Educationforall
Worldwaterday
Railsafety
Chaitranavratri
���ंतर्राष्ट्रीय_वन_दिवस
Bipinrawat
Cds
No video available

ਗਿੱਦੜਬਾਹਾ: ਟ੍ਰੈਫਿਕ ਪੁਲਿਸ ਗਿੱਦੜਬਾਹਾ ਨੇ ਵੱਖਰੇ ਢੰਗ ਨਾਲ ਮਨਾਇਆ ਆਜ਼ਾਦੀ ਦਿਹਾੜਾ, ਵਾਹਨ ਰੋਕ ਕੇ ਲੋਕਾਂ ਨੂੰ ਤਿਰੰਗਾ ਝੰਡਾ ਦੇ ਕੇ ਦਿੱਤੀਆਂ ਵਧਾਈਆਂ

Gidderbaha, Muktsar | Aug 15, 2024
- ਗਿੱਦੜਬਾਹਾ ਟ੍ਰੈਫ਼ਿਕ ਪੁਲਿਸ ਨੇ ਵੱਖਰੇ ਢੰਗ ਨਾਲ ਮਨਾਇਆ ਆਜ਼ਾਦੀ ਦਿਹਾੜਾ - ਵਹੀਕਲ ਰੋਕ ਲੋਕਾਂ ਨੂੰ ਤਿਰੰਗਾ ਝੰਡਾ ਦੇ ਦਿਤੀਆਂ ਆਜ਼ਾਦੀ ਦਿਹਾੜੇ ਦੀਆ ਵਧਾਈਆ ਨਾਲ ਕੀਤਾ ਟਰੈਫ਼ਿਕ ਨਿਯਮਾਂ ਪ੍ਰਤੀ ਜਾਗਰੂਕ :- ਜਿਥੇ ਦੇਸ਼ ਵਿੱਚ ਅੱਜ ਆਜ਼ਾਦੀ ਦਿਹਾੜਾ ਮਨਾਇਆ ਜਾ ਰਿਹਾ ਹੈ ਓਥੇ ਹਲਕਾ ਗਿੱਦੜਬਾਹਾ ਟ੍ਰੈਫ਼ਿਕ ਪੁਲਿਸ ਵਲੋਂ ਅੱਜ ਦੇ ਦਿਨ ਵਹੀਕਲਾ ਨੂੰ ਲੋਕਾਂ ਨੂੰ ਟਰੈਫ਼ਿਕ ਨਿਜਮਾ ਬਾਰੇ ਦੱਸਿਆ ਗਿਆ ।