ਬਲਾਚੌਰ: ਭਾਰਤੀ ਫੌਜ ਦੀ ਪੱਛਮੀ ਕਮਾਂਡ ਦੀ 80ਵੀਂ ਵਰ੍ਹੇਗੰਢ ਮਨਾਈ ਗਈ, ਬ੍ਰਿਗੇਡੀਅਰ ਰਾਜ ਕੁਮਾਰ ਨੇ ਕੀਤੀ ਸ਼ਿਰਕਤ
ਚੰਡੀਗੜ੍ਹ ਵਿੱਚ ਭਾਰਤੀ ਫੌਜ ਦੀ ਪੱਛਮੀ ਆਰਮੀ ਕਮਾਂਡ ਦੀ 80ਵੀਂ ਵਰ੍ਹੇਗੰਢ ਮਨਾਈ ਗਈ। ਗੁੱਜਰ ਵੈਲਫੇਅਰ ਬੋਰਡ ਪੰਜਾਬ ਦੇ ਚੇਅਰਮੈਨ ਬ੍ਰਿਗੇਡੀਅਰ ਰਾਜ ਕੁਮਾਰ ਬਲਾਚੌਰ ਨੇ ਇਸ ਮੌਕੇ ਕਮਾਂਡ ਦੇ ਇਤਿਹਾਸ ਅਤੇ ਦੇਸ਼ ਦੀ ਰਾਖੀ ਵਿੱਚ ਇਸ ਦੇ ਯੋਗਦਾਨ ਨੂੰ ਯਾਦ ਕੀਤਾ।