ਅੰਮ੍ਰਿਤਸਰ 2: ਅੰਮ੍ਰਿਤਸਰ ਵਿੱਚ ਪਹੁੰਚ ਰਹੀ ਹੈ ਹੀਰੋ ਮੈਨਜ਼ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫੀ, ਜਾਣੋ ਪੂਰਾ ਪ੍ਰੋਗਰਾਮ
ਪੰਜਾਬ ਵਿੱਚ ਹੀਰੋ ਮੈਨਜ਼ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫੀ-2026 ਦੇ ਪ੍ਰਚਾਰ ਲਈ ਟਰਾਫੀ ਟੂਰ 22 ਅਕਤੂਬਰ ਨੂੰ ਅੰਮ੍ਰਿਤਸਰ ਪਹੁੰਚ ਰਿਹਾ ਹੈ। ਛੇਹਰਟਾ ਦੇ ਸਕੂਲ ਆਫ਼ ਐਮੀਨੈਂਸ ਵਿਖੇ 3 ਵਜੇ ਹਾਕੀ ਦਾ ਸ਼ੋਅ ਮੈਚ ਵੀ ਹੋਵੇਗਾ। 23 ਅਕਤੂਬਰ ਨੂੰ ਟਰਾਫੀ ਗੁਰਦਾਸਪੁਰ ਲਈ ਰਵਾਨਾ ਹੋਵੇਗੀ।