ਅਮਨ ਅਰੋੜਾ ਵੱਲੋਂ ਆਪਣੇ ਹਲਕੇ ਵਿੱਚ ਲਗਾਤਾਰ ਵਿਕਾਸ ਕਾਰਜ ਕੀਤੇ ਜਾ ਰਹੇ ਹਨ ਉਸੇ ਲੜੀ ਦੇ ਤਹਿਤ ਅੱਜ ਖੇੜੀ ਪਿੰਡ ਵਿੱਚ ਵੀ ਅਮਨ ਅਰੋੜਾ ਵੱਲੋਂ ਵੱਖ-ਵੱਖ ਵਿਕਾਸ ਕਾਰਜਾਂ ਦੇ ਲਈ ਤਿੰਨ ਕਰੋੜ 84 ਲੱਖ ਰੁਪਏ ਦੀ ਲਾਗਤ ਨਾਲ ਹੋਣ ਵਾਲੇ ਵਿਕਾਸ ਕਾਰਜਾਂ ਦੇ ਨੀਂਹ ਪੱਥਰ ਰੱਖਿਆ ਮੀਡੀਆ ਨਾਲ ਗੱਲ ਕਰਦੇ ਅਮਨ ਅਰੋੜਾ ਨੇ ਕਿਹਾ ਕਿ ਇਸ ਦਾ ਪਿੰਡ ਵਾਸੀਆਂ ਨੂੰ ਬਹੁਤ ਫਾਇਦਾ ਹੋਏਗਾ