ਭਿੱਖੀਵਿੰਡ: ਪਿੰਡ ਤਤਲੇ ਵਿਖੇ ਸਾਬਕਾ ਸਰਪੰਚ ਦੇ ਭਰਾ ਦੇ ਅਕਾਲ ਚਲਾਣਾ ਕਰ ਜਾਣ 'ਤੇ ਪਰਿਵਾਰ ਦੇ ਨਾਲ ਦੁੱਖ ਸਾਂਝਾ ਕਰਨ ਪਹੁੰਚੇ ਸਾਬਕਾ ਵਿਧਾਇਕ ਵੋਲਟੋਹਾ
ਪਿੰਡ ਤਤਲੇ ਵਿਖੇ ਸਾਬਕਾ ਸਰਪੰਚ ਗੁਰਦੇਵ ਸਿੰਘ ਦੇ ਭਰਾ ਦੇ ਅਕਾਲ ਚਲਾਣਾ ਕਰ ਜਾਣ 'ਤੇ ਪਰਿਵਾਰ ਦੇ ਨਾਲ ਦੁੱਖ ਸਾਂਝਾ ਕਰਨ ਸਾਬਕਾ ਵਿਧਾਇਕ ਵਿਰਸਾ ਸਿੰਘ ਵਲਟੋਹਾ ਪਹੁੰਚੇ। ਇਸ ਦੌਰਾਨ ਉਨ੍ਹਾਂ ਕਿਹਾ ਕਿ ਪਰਮਾਤਮਾ ਵਿੱਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ਣ ਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ।