ਬਾਘਾ ਪੁਰਾਣਾ: ਕਿਰਤੀ ਕਿਸਾਨ ਯੂਨੀਅਨ ਮਹਿਲਾ ਵਿੰਗ ਵੱਲੋਂ ਪਿੰਡ ਰਾਜੇਆਣਾ ਵਿਖੇ ਅੰਤਰਰਾਸ਼ਟਰੀ ਮਹਿਲਾ ਦਿਵਸ ਮਨਾਇਆ ਗਿਆ
ਕਿਰਤੀ ਕਿਸਾਨ ਯੂਨੀਅਨ ਮਹਿਲਾ ਵਿੰਗ ਨੇ ਪਿੰਡ ਰਾਜੇਆਣਾ ਵਿਖੇ ਅੰਤਰਰਾਸ਼ਟਰੀ ਮਹਿਲਾ ਦਿਵਸ ਮਨਾਇਆ ਗਿਆ। ਇਸ ਮੌਕੇ ਕਿਰਤੀ ਕਿਸਾਨ ਯੂਨੀਅਨ ਮਹਿਲਾ ਵਿੰਗ ਦੇ ਆਗੂ ਹਰਦੀਪ ਕੌਰ ਅਤੇ ਸੂਬਾ ਪ੍ਰਧਾਨ ਨਿਰਭੈ ਸਿੰਘ ਢੁੱਡੀਕੇ ਦੇ ਨਾਲ ਨਾਲ ਹੋਰ ਵੀ ਆਗੂ ਮੋਜੂਦ ਸਨ । ਇਸ ਦੌਰਾਨ ਪਹੁੰਚੀਆਂ ਮਹਿਲਾਵਾਂ ਦਾ ਆਗੂਆਂ ਨੇ ਧੰਨਵਾਦ ਕੀਤਾ ਤੇ 14 ਮਾਰਚ ਦੇ ਦਿੱਲੀ ਕੂਚ ਦਾ ਸੱਦਾ ਦਿੱਤਾ ।