ਜਲੰਧਰ 1: ਭਾਰਗੋ ਕੈਂਪ ਏਰੀਏ ਵਿਖੇ ਦੇਰ ਰਾਤ ਲੜਾਈ ਝਗੜੇ ਦੌਰਾਨ ਨੌਜਵਾਨ ਦੀ ਹੋਈ ਮੌਤ ਦੇ ਮਾਮਲੇ 'ਚ ਪੁਲਿਸ ਨੇ ਦੋ ਮੁਲਜ਼ਮਾਂ ਨੂੰ ਕੀਤਾ ਗ੍ਰਿਫਤਾਰ
ਪੁਲਿਸ ਵੱਲੋਂ ਦੱਸਿਆ ਜਾ ਰਿਹਾ ਹੈ ਕਿ ਦੇਰ ਰਾਤ ਲੜਾਈ ਝਗੜੇ ਦੌਰਾਨ ਇੱਕ ਨੌਜਵਾਨ ਦਾ ਕਤਲ ਹੋ ਗਿਆ ਸੀ ਜਿਸ ਤੋਂ ਬਾਅਦ ਪੁਲਿਸ ਨੇ ਇਸ ਮਾਮਲੇ ਚ ਦੋ ਆਰੋਪੀਆਂ ਨੂੰ ਗ੍ਰਿਫਤਾਰ ਕਰ ਲਿੱਤਾ ਹੈ। ਉਹਨਾਂ ਨੇ ਕਿਹਾ ਹੈ ਕਿ ਇਹਨਾਂ ਆਰੋਪੀਆਂ ਤੇ ਪਹਿਲਾ ਵੀ ਲੜਾਈ ਝਗੜੇ ਦੇ ਮਾਮਲੇ ਦਰਜ ਹਨ ਤੇ ਮਾਮਲੇ ਗੱਲ ਨੂੰ ਹੀ ਲੈ ਕੇ ਲੜਾਈ ਝਗੜਾ ਹੋਇਆ ਸੀ। ਜਿਸ ਤੇ ਕਿ ਨੌਜਵਾਨ ਦਾ ਕਤਲ ਕਰ ਦਿੱਤਾ।