ਖਡੂਰ ਸਾਹਿਬ: ਫਤਿਆਬਾਦ ਵਿਖੇ ਅਣਪਛਾਤੇ ਵਿਅਕਤੀਆਂ ਨੇ ਕੀਤਾ ਆੜਤੀਏ ਐਸੋਸੀਏਸ਼ਨ ਦੇ ਪ੍ਰਧਾਨ ਤੇ ਹਮਲਾ
ਫਤਿਆਬਾਦ ਵਿਖੇ ਤਿੰਨ ਅਣਪਛਾਤੇ ਵਿਅਕਤੀਆਂ ਵੱਲੋਂ ਆੜਤੀਏ ਐਸੋਸੀਏਸ਼ਨ ਦੇ ਪ੍ਰਧਾਨ ਤੇ ਤੇਜ਼ ਧਾਰ ਹਥਿਆਰਾਂ ਨਾਲ ਹਮਲਾ ਕਰਕੇ ਉਸ ਨੂੰ ਜ਼ਖ਼ਮੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ ਉਸ ਦੀ ਪਹਿਚਾਣ ਸ਼ਮਸ਼ੇਰ ਸਿੰਘ ਦੇ ਰੂਪ ਵਿੱਚ ਹੋਈ ਹੈ ਜ਼ਖ਼ਮੀ ਹੋਏ ਵਿਅਕਤੀ ਨੂੰ ਇਲਾਜ ਲਈ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ ਘਟਨਾ ਦੀ ਸੂਚਨਾ ਮਿਲਦੇ ਸਾਰ ਹੀ ਪੁਲਿਸ ਮੌਕੇ ਤੇ ਪੁਹੰਚੀ