ਅੰਮ੍ਰਿਤਸਰ 2: ਬੈਲਜੀਅਮ ਸਕੂਲਾਂ ਵਿੱਚ ਸਿੱਖ ਬੱਚਿਆਂ ਦੀ ਦਸਤਾਰ ’ਤੇ ਪਾਬੰਦੀ, ਮਾਮਲਾ ਪਹੁੰਚਿਆ ਸ੍ਰੀ ਅਕਾਲ ਤਖਤ ਸਾਹਿਬ
ਬੈਲਜੀਅਮ ਦੇ ਨਵੇਂ ਕਾਨੂੰਨ ਤਹਿਤ ਸਕੂਲਾਂ ਵਿੱਚ ਸਿੱਖ ਬੱਚਿਆਂ ਨੂੰ ਦਸਤਾਰ ਪਾਉਣ ਤੋਂ ਰੋਕ ਦਿੱਤਾ ਗਿਆ ਹੈ। ਇਸਦੇ ਵਿਰੋਧ ਵਿੱਚ ਬੈਲਜੀਅਮ ਦੀ ਸਿੱਖ ਸੰਗਤ ਨੇ ਅਕਾਲ ਤਖਤ ਸਾਹਿਬ ਨੂੰ ਮੰਗ ਪੱਤਰ ਭੇਜਿਆ। ਹਜ਼ੂਰੀ ਰਾਗੀ ਭਾਈ ਗੁਰਦੇਵ ਸਿੰਘ ਨੇ ਮੰਗ ਪੱਤਰ ਸੌਂਪ ਕੇ ਅਪੀਲ ਕੀਤੀ ਕਿ ਇਸ ਗੰਭੀਰ ਮਸਲੇ ’ਤੇ ਧਿਆਨ ਦਿੱਤਾ ਜਾਵੇ। ਸਿੱਖ ਸੰਗਤ ਵਿੱਚ ਭਾਰੀ