ਸੰਗਰੂਰ: ਸੋਹੀਆਂ ਰੋਡ ਵਿਖੇ ਆਪਣੀ ਰਿਹਾਇਸ਼ 'ਤੇ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ
ਵਿਧਾਇਕ ਨਰਿੰਦਰ ਕੌਰ ਨੇ ਆਪਣੀ ਰਿਹਾਇਸ਼ ਸੋਹੀਆਂ ਰੋਡ ਵਿਖੇ ਲੋਕ ਮਿਲਣੀ ਦਾ ਆਯੋਜਨ ਕੀਤਾ। ਇਸ ਲੋਕ ਮਿਲਣੀ ਵਿੱਚ ਲੋਕਾਂ ਦੀਆਂ ਜਿੱਥੇ ਮੁਸ਼ਕਿਲਾਂ ਸੁਣੀਆਂ ਉੱਥੇ ਹੀ ਮੁਸ਼ਕਲਾਂ ਦਾ ਨਿਪਟਾਰਾ ਵੀ ਕੀਤਾ। ਪੱਤਰਕਾਰਾਂ ਨਾਲ ਗੱਲ ਕਰਦੇ ਵਿਧਾਇਕ ਨਰਿੰਦਰ ਕੌਰ ਨੇ ਕਿਹਾ ਕਿ ਪੰਜਾਬ ਵਿੱਚ ਆਮ ਲੋਕਾਂ ਦੀ ਸਰਕਾਰ ਹੈ ਅਤੇ ਆਮ ਲੋਕਾਂ ਦੀਆਂ ਮੁਸ਼ਕਲਾਂ ਦਾ ਪਹਿਲ ਦੇ ਆਧਾਰ 'ਤੇ ਹੱਲ ਕੀਤਾ ਜਾਵੇਗਾ।