ਨਕੋਦਰ: ਜਲੰਧਰ: ਓਲੰਪੀਅਨ ਸੁਰਜੀਤ ਸਿੰਘ ਦਾ ਬੁੱਤ ਸਥਾਪਿਤ, ਸਟੇਡੀਅਮ ਦਾ ਹੋਇਆ ਨਵੀਨੀਕਰਨ
ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫੀ ਤੋਂ ਪਹਿਲਾਂ ਜਲੰਧਰ ਦੇ ਸੁਰਜੀਤ ਸਿੰਘ ਹਾਕੀ ਸਟੇਡੀਅਮ 'ਚ ਮਹਾਨ ਖਿਡਾਰੀ ਸੁਰਜੀਤ ਸਿੰਘ ਰੰਧਾਵਾ ਦੇ ਕਾਂਸੀ ਦੇ ਬੁੱਤ ਦਾ ਉਦਘਾਟਨ ਕੀਤਾ ਗਿਆ। ਸਟੇਡੀਅਮ ਨੂੰ ਅੰਤਰਰਾਸ਼ਟਰੀ ਮਾਪਦੰਡਾਂ ਮੁਤਾਬਕ ਤਿਆਰ ਕਰਨ ਲਈ ਪੰਜਾਬ ਸਰਕਾਰ ਨੇ ਕਰੋੜਾਂ ਰੁਪਏ ਖਰਚ ਕੀਤੇ ਹਨ।