ਪਠਾਨਕੋਟ: ਥਾਣਾ ਡਿਵੀਜ਼ਨ ਨੰਬਰ ਇੱਕ ਦੀ ਪੁਲਿਸ ਨੇ ਕਵਾੜੀਏ ਉੱਪਰ ਹਮਲਾ ਕਰਨ ਦੇ ਮਾਮਲੇ ਦੇ ਵਿੱਚ ਦੋ ਲੋਕਾਂ ਦੇ ਖਿਲਾਫ ਕੀਤਾ ਮਾਮਲਾ ਦਰਜ
ਥਾਣਾ ਨੰਬਰ ਇੱਕ ਦੀ ਪੁਲਿਸ ਨੇ ਕਬਾੜੀਏ ਉੱਪਰ ਹਮਲਾ ਕਰਕੇ ਘਾਇਲ ਕਰਨ ਤੇ ਆਰੋਪ ਵਿੱਚ ਦੋ ਲੋਕਾਂ ਦੇ ਖਿਲਾਫ ਮਾਮਲਾ ਦਰਜ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਡਿਵੀਜ਼ਨ ਨੰਬਰ ਇੱਕ ਪ੍ਰਭਾਰੀ ਨੇ ਦੱਸਿਆ ਹੈ ਕਿ ਕਬਾੜੀਏ ਵੱਲੋਂ ਸ਼ਿਕਾਇਤ ਦਿੱਤੀ ਗਈ ਸੀ ਕਿ ਉਸਦੇ ਉੱਪਰ ਉਸਦੀ ਦੁਕਾਨ ਤੋਂ ਕੁਝ ਦੂਰੀ ਤੇ ਦੁਕਾਨਦਾਰ ਦੇ ਵੱਲੋਂ ਹਮਲਾ ਕਰ ਦਿੱਤਾ ਗਿਆ ਸੀ ਜਿਸ ਵਿੱਚ ਉਹ ਘਾਇਲ ਹੋ ਗਿਆ ਜਿਸ ਤੋਂ ਬਾਅਦ ਪੁਲਿਸ ਨੇ ਦੋ ਲੋਕਾਂ ਦੇ ਖਿਲਾਫ ਮਾਮਲਾ ਦਰਜ ਕੀਤਾ