ਐਸਏਐਸ ਨਗਰ ਮੁਹਾਲੀ: ਪੰਜਾਬ ਵਿੱਚ ਗੈਂਗਸਟਰਾਂ 'ਤੇ ਪੁਲਿਸ ਦਾ ਵੱਡਾ ਐਕਸ਼ਨ, 594 ਥਾਵਾਂ 'ਤੇ ਛਾਪੇਮਾਰੀ
ਪੰਜਾਬ ਪੁਲਿਸ ਦੀ 'ਗੈਂਗਸਟਰਾਂ 'ਤੇ ਵਾਰ' ਮੁਹਿੰਮ ਦੇ 252ਵੇਂ ਦਿਨ 594 ਟਿਕਾਣਿਆਂ 'ਤੇ ਛਾਪੇਮਾਰੀ ਕੀਤੀ ਗਈ। ਇਸ ਦੌਰਾਨ 249 ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ, 6 ਹਥਿਆਰ ਬਰਾਮਦ ਕੀਤੇ ਗਏ ਅਤੇ 4 ਭਗੌੜੇ ਕਾਬੂ ਕੀਤੇ ਗਏ। 182 ਵਿਅਕਤੀਆਂ 'ਤੇ ਇਹਤਿਆਤੀ ਕਾਰਵਾਈ ਕੀਤੀ ਗਈ ਹੈ।