ਕਪੂਰਥਲਾ: ਸਪੋਰਟਸ ਸਕਾਲਰਸ਼ਿਪ: ਖਿਡਾਰੀਆਂ ਲਈ 15 ਨਵੰਬਰ ਤੱਕ ਅਪਲਾਈ ਕਰਨ ਦਾ ਮੌਕਾ
ਪੰਜਾਬ ਦੇ ਖਿਡਾਰੀਆਂ ਲਈ ਸਰਦਾਰ ਬਲਬੀਰ ਸਿੰਘ (ਸੀਨੀਅਰ) ਸਕਾਲਰਸ਼ਿਪ ਸਕੀਮ ਤਹਿਤ ਅਪਲਾਈ ਕਰਨ ਦੀ ਆਖਰੀ ਮਿਤੀ 15 ਨਵੰਬਰ 2026 ਹੈ। ਯੋਗ ਖਿਡਾਰੀ https://sports.punjab.gov.in/login/ 'ਤੇ ਆਨਲਾਈਨ ਰਜਿਸਟ੍ਰੇਸ਼ਨ ਕਰ ਸਕਦੇ ਹਨ। ਮੈਡਲ ਜੇਤੂ ਖਿਡਾਰੀਆਂ ਨੂੰ 12 ਤੋਂ 16 ਹਜ਼ਾਰ ਰੁਪਏ ਪ੍ਰਤੀ ਮਹੀਨਾ ਸਕਾਲਰਸ਼ਿਪ ਮਿਲੇਗੀ।