ਜੈਤੋ: ਦਲ ਸਿੰਘ ਵਾਲਾ ਵਿਖੇ ਇੱਕ ਘਰ ਤੋਂ ਗਹਿਣੇ ਅਤੇ ਨਕਦੀ ਚੋਰੀ ਕਰਨ ਵਾਲੇ 2 ਮੁਲਜ਼ਮ ਗ੍ਰਿਫ਼ਤਾਰ, ਇੱਕ ਹਫਤੇ ਪਹਿਲਾਂ ਵਾਪਰੀ ਸੀ ਘਟਨਾ
Jaitu, Faridkot | Jun 27, 2025
ਡੀਐਸਪੀ ਮਨੋਜ ਕੁਮਾਰ ਸ਼ਰਮਾ ਨੇ ਦੱਸਿਆ ਕਿ ਸੀ.ਆਈ.ਏ ਜੈਤੋ ਅਤੇ ਥਾਣਾ ਜੈਤੋ ਦੀਆਂ ਪੁਲਿਸ ਟੀਮਾਂ ਨੇ ਪਿੰਡ ਦਲ ਸਿੰਘ ਵਾਲਾ ਵਿਖੇ ਹੋਈ ਚੋਰੀ ਦੀ...