ਸੁਲਤਾਨਪੁਰ ਲੋਧੀ: ਕੇਂਦਰੀ ਟੀਮ ਵਲੋਂ ਜ਼ਿਲਲੇ ਦੇ ਹੜ ਪ੍ਰਭਾਵਿਤ ਮੰਡ ਖੇਤਰ ਦੇ ਟਾਪੂਨੁਮਾ ਪਿੰਡ ਬਾਊਪੁਰ, ਸਾਂਗਰਾ ਡਾ ਦੌਰਾ, ਹੜ ਨਾਲ ਹੋਏ ਨੁਕਸਾਨ ਦਾ ਲਿਆ ਜਾਇਜ਼ਾ
Sultanpur Lodhi, Kapurthala | Sep 5, 2025
ਪੰਜਾਬ ਦੇ ਹੜ ਪ੍ਰਭਾਵਿਤ ਇਲਾਕਿਆਂ ਚ ਹੋਏ ਨੁਕਸਾਨ ਦਾ ਜਾਇਜ਼ਾ ਲੈਣ ਲਈ ਕੇਂਦਰ ਸਰਕਾਰ ਵਲੋਂ ਭੇਜੀ ਗਈ ਕੇਂਦਰੀ ਟੀਮ ਨੇ ਮੰਡ ਖੇਤਰ ਦੇ ਟਾਪੂਨੁਮਾ...