ਅਜਨਾਲਾ: ਸੂਫੀਆਂ ਚ ਦਰਜਨਾ ਪਰਿਵਾਰ ਭਾਜਪਾ ਵਿੱਚ ਹੋਏ ਸ਼ਾਮਿਲ
ਸੂਫੀਆਂ ਚ ਦਰਜਨਾ ਪਰਿਵਾਰ ਭਾਜਪਾ ਵਿੱਚ ਹੋਏ ਸ਼ਾਮਿਲ! ਹਲਕਾ ਅਜਨਾਲਾ ਦੇ ਪਿੰਡ ਸੂਫੀਆਂ ਤੋਂ ਅੱਜ ਭਾਰਤੀ ਜਨਤਾ ਪਾਰਟੀ ਵਿੱਚ ਦਰਜਨਾਂ ਪਰਿਵਾਰਾਂ ਨੇ ਸਾਬਕਾ ਵਿਧਾਇਕ ਬੋਨੀ ਅਜਨਾਲਾ ਦੀ ਅਗਵਾਈ ਹੇਠ ਭਾਰਤੀ ਜਨਤਾ ਪਾਰਟੀ ਦੇ ਵਿੱਚ ਸ਼ਾਮਿਲ ਹੋਣ ਦਾ ਐਲਾਨ ਕੀਤਾ ਸ਼ਾਮਲ ਹੋਏ ਵਿਅਕਤੀਆਂ ਨੂੰ ਸਾਬਕਾ ਵਿਧਾਇਕ ਬੋਨੀ ਅਜਨਾਲਾ ਨੇ ਸਿਰਪਾਉ ਪਾ ਕੇ ਸਨਮਾਨਿਤ ਕੀਤਾ