ਹੁਸ਼ਿਆਰਪੁਰ: ਟਾਂਡਾ ਵਿੱਚ ਸਾਬਕਾ ਮੰਤਰੀ ਗਿਲਜੀਆਂ ਨੇ ਕਿਹਾ ਕਿ ਲੈਂਡ ਪੂਲਿੰਗ ਪੋਲਿਸੀ ਸਰਕਾਰ ਨੇ ਕਿਸਾਨਾਂ ਦੇ ਰੋਹ ਕਰਕੇ ਵਾਪਸ ਲਈ ਹੈ
Hoshiarpur, Hoshiarpur | Aug 14, 2025
ਹੁਸ਼ਿਆਰਪੁਰ -ਟਾਂਡਾ ਵਿੱਚ ਸਾਬਕਾ ਕੈਬਨਟ ਮੰਤਰੀ ਪੰਜਾਬ ਸੰਗਤ ਸਿੰਘ ਗਿਲਜੀਆਂ ਨੇ ਆਖਿਆ ਕਿ ਪੰਜਾਬ ਵਿੱਚ ਕਿਸਾਨਾਂ ਦੇ ਰੋਹ ਅਤੇ ਕਾਂਗਰਸ ਪਾਰਟੀ...