ਮੋਗਾ: ਮੋਗਾ ਜ਼ਿਲ੍ਹੇ ਦੀ ਮੰਡੀਆਂ ਵਿੱਚ ਕਣਕ ਦੀ ਖਰੀਦ ਹੋਈ ਸ਼ੁਰੂ ਡੀਸੀ ਮੋਗਾ ਨੇ ਦਿੱਤੀ ਜਾਣਕਾਰੀ
ਮੋਗਾ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਕਣਕ ਦੀ ਖਰੀਦ ਸ਼ੁਰੂ ਹੋ ਚੁਕੀ ਹੈ। ਇਸ ਮੌਕੇ ਡੀਸੀ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਮੋਗਾ ਦੀ ਮੰਡੀਆਂ ਵਿੱਚ ਕਣਕ ਦੀ ਖਰੀਦ ਸ਼ੁਰੂ ਹੋ ਚੁੱਕੀ ਹੈ ਲ। ਜਿਸ ਵਿੱਚ ਪ੍ਰਤੀ ਕੁਇੰਟਲ 2275 ਸਰਕਾਰੀ ਰੇਟ ਰੱਖਿਆ ਗਿਆ ਹੈ।