Public App Logo
Jansamasya
News
���ुलिस
Bjp
National
Bihar
���ीजेपी
Uttar_pradesh
Congress
Modi
Delhi
Viral
Jharkhand
���िल्ली
���िरफ्तार
Breakingnews
Madhya_pradesh
Pmmodi
Rahulgandhi
Haryana
Uttarpradesh
Jdu
Sambalpur
Cyclone
���ादी
Crimenews
Bareilly
Bcci
���प
Agra
No video available

ਮੁਕਤਸਰ: ਸੀ.ਆਰ.ਐਮ ਸਕੀਮ ਅਧੀਨ ਅਪਲਾਈ ਹੋਏ ਸੀ.ਐਚ.ਸੀ ਦੀ ਚੋਣ ਕਰਨ ਲਈ 7 ਅਗਸਤ ਨੂੰ ਕੱਢਿਆ ਜਾਵੇਗਾ ਡਰਾਅ- ਡਿਪਟੀ ਕਮਿਸ਼ਨਰ

Muktsar, Muktsar | Aug 6, 2024
ਸੀ.ਆਰ.ਐਮ ਸਕੀਮ ਸਾਲ 2024-25 ਅਧੀਨ ਝੋਨੇ ਦੀ ਪਰਾਲੀ ਦੇ ਪ੍ਰਬੰਧਨ ਲਈ ਕਿਸਾਨਾਂ ਵੱਲੋਂ ਸੀ.ਐਚ.ਸੀ ਸਥਾਪਿਤ ਕਰਨ ਲਈ ਖੇਤੀ ਮਸ਼ੀਨਰੀ ਉਪਦਾਨ ’ਤੇ ਲੈਣ ਲਈ ਆਨਲਾਈਨ ਦਰਖਾਸਤਾਂ ਅਪਲਾਈ ਕੀਤੀਆਂ ਗਈਆ ਸਨ। ਇਹਨਾਂ ਅਪਲਾਈ ਹੋਈਆਂ ਦਰਖਾਸਤਾਂ ਦਾ ਕੱਲ੍ਹ 07 ਅਗਸਤ ਨੂੰ ਕੰਪਿਊਟਰਾਈਜ਼ਡ ਸਿਸਟਮ ਰਾਂਹੀ ਜ਼ਿਲ੍ਹਾ ਪੱਧਰ ਕਾਰਜਕਾਰੀ ਕਮੇਟੀ ਚੇਅਰਮੈਨ-ਕਮ-ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਅਤੇ ਸਮੂਹ ਕਮੇਟੀ ਮੈਬਰਾਂ ਦੀ ਮੌਜੂਦਗੀ ਵਿੱਚ ਕੱਢਿਆ ਜਾਵੇਗਾ।