Public App Logo
Jansamasya
News
���ुलिस
Bjp
National
Bihar
���ीजेपी
Uttar_pradesh
Congress
Modi
Delhi
Viral
Jharkhand
���िल्ली
���िरफ्तार
Breakingnews
Madhya_pradesh
Pmmodi
Rahulgandhi
Haryana
Uttarpradesh
Jdu
Sambalpur
Cyclone
���ादी
Crimenews
Bareilly
Bcci
���प
Agra
No video available

ਮੁਕਤਸਰ: ਕੱਚਾ ਉਦੇਕਰਨ ਰੋਡ 'ਤੇ ਪੁਲਿਸ ਨੇ ਇੱਕ ਵਿਅਕਤੀ ਨੂੰ 5 ਗ੍ਰਾਮ ਹੈਰੋਇਨ ਦੇ ਨਾਲ ਕੀਤਾ ਕਾਬੂ

Muktsar, Muktsar | Mar 15, 2025
ਸ਼੍ਰੀ ਮੁਕਤਸਰ ਸਾਹਿਬ ਦੀ ਥਾਣਾ ਸਿਟੀ ਪੁਲਿਸ ਨੇ ਕੱਚਾ ਉਦੇਕਰਨ ਰੋਡ ਤੇ ਭੁੱਲਰ ਕਲੋਨੀ ਦੀ ਗਲੀ ਨੰਬਰ 4 ਨਿਵਾਸੀ ਦੀਪਕ ਕੁਮਾਰ ਨੂੰ ਪੰਜ ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ । ਸਹਾਇਕ ਇੰਸਪੈਕਟਰ ਗੁਰਇਕਬਾਲ ਸਿੰਘ ਨੇ ਦੁਪਹਿਰ ਦੱਸਿਆ ਕਿ ਦੀਪਕ ਦੇ ਖ਼ਿਲਾਫ਼ ਐਨਡੀਪੀਐਸ ਐਕਟ ਤਹਿਤ ਮਾਮਲਾ ਦਰਜ ਕਰਕੇ ਅਗਲੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।