ਮਾਨਸਾ: ਪਰਵਿੰਦਰ ਸਿੰਘ ਝੋਟਾ ਨੂੰ ਇਨਸਾਫ਼ ਲਈ ਵਿਧਾਇਕ ਦੇ ਘਰ ਬਾਹਰ ਪ੍ਰਦਰਸ਼ਨ
Mansa, Mansa | Oct 19, 2026 ਪਰਵਿੰਦਰ ਸਿੰਘ ਝੋਟਾ ਨੂੰ ਇਨਸਾਫ਼ ਦਿਵਾਉਣ ਲਈ ਮਾਨਸਾ ਵਿੱਚ ਇਨਸਾਫ਼ ਕਮੇਟੀ ਵੱਲੋਂ ਵਿਧਾਇਕ ਡਾ. ਵਿਜੇ ਸਿੰਗਲਾ ਦੇ ਘਰ ਬਾਹਰ ਰੋਸ ਪ੍ਰਦਰਸ਼ਨ ਕੀਤਾ ਗਿਆ। ਪ੍ਰਦਰਸ਼ਨਕਾਰੀਆਂ ਨੇ ਸਰਕਾਰ 'ਤੇ ਨਸ਼ਾ ਰੋਕਣ ਵਿੱਚ ਅਸਫਲ ਰਹਿਣ ਦੇ ਦੋਸ਼ ਲਾਏ ਹਨ।