ਐਸਏਐਸ ਨਗਰ ਮੁਹਾਲੀ: ਜਿਲਾ ਯੋਜਨਾ ਮੋਹਾਲੀ ਦੇ ਚੇਅਰ ਪਰਸਨ ਪ੍ਰਭਜੋਤ ਕੌਰ ਵੱਲੋਂ ਪਿੰਡ ਪੱਤੋ ਵਿਖੇ ਇਸ ਧਰਮਸ਼ਾਲਾ ਵਾਸਤੇ ਪੰਜ ਲੱਖ ਰੁਪਏ ਦੀ ਗਰਾਂਟ ਕੀਤੀ ਜਾ ਰਹੀ
ਜ਼ਿਲ੍ਹਾ ਯੋਜਨਾ ਕਮੇਟੀ ਦੀ ਚੇਅਰਪਰਸਨ ਪ੍ਰਭਜੋਤ ਕੌਰ ਵੱਲੋਂ ਪਿੰਡ ਪੱਤੋਂ ਵਿਖੇ ਐਸ.ਸੀ. ਧਰਮਸ਼ਾਲਾ ਦੀ ਮੁਰੰਮਤ ਲਈ 5 ਲੱਖ ਰੁਪਏ ਦੀ ਗ੍ਰਾਂਟ ਜਾਰੀ ਜ਼ਿਲ੍ਹਾ ਯੋਜਨਾ ਕਮੇਟੀ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੀ ਚੇਅਰਪਰਸਨ, ਇੰਜੀਨੀਅਰ ਪ੍ਰਭਜੋਤ ਕੌਰ ਨੇ ਪਿੰਡ ਪੱਤੋਂ ਦੇ ਨਿਵਾਸੀਆਂ ਨੂੰ ਇੱਕ ਵੱਡੀ ਸੌਗਾਤ ਦਿੰਦਿਆਂ ਪਿੰਡ ਦੀ ਐਸ.ਸੀ. ਧਰਮਸ਼ਾ