ਸੰਗਰੂਰ: ਭਵਾਨੀਗੜ੍ਹ ਪੁਲਿਸ ਵੱਲੋਂ ਦੋ ਸ਼ਾਤਰ ਚੋਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ ਜਿਨਾਂ ਵੱਲੋਂ ਕੰਪਿਊਟਰ ਲੈਪਟਾਪ ਚੋਰੀ ਕੀਤੇ ਸਨ।
Sangrur, Sangrur | Sep 13, 2025
ਸੰਗਰੂਰ ਜ਼ਿਲ੍ਹੇ ਦੇ ਭਵਾਨੀਗੜ੍ਹ ਇਲਾਕੇ ਵਿੱਚ ਚੋਰੀ ਦੀ ਘਟਨਾ ਨੂੰ ਹੱਲ ਕਰਦਿਆਂ ਭਵਾਨੀਗੜ੍ਹ ਪੁਲਿਸ ਵੱਲੋਂ ਦੋ ਆਰੋਪੀਆਂ ਨੂੰ ਚੋਰੀ ਕੀਤੇ ਗਏ...