ਭਾਜਪਾ ਨੇ ਮੁਕਤਸਰ ਵਿਖੇ ਵੱਖ-ਵੱਖ ਥਾਵਾਂ ਤੇ ਕੀਤਾ ਪੰਜਾਬ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ
Sri Muktsar Sahib, Muktsar | Sep 15, 2025
ਅੱਜ ਭਾਰਤੀ ਜਨਤਾ ਪਾਰਟੀ ਵੱਲੋਂ ਸ੍ਰੀ ਮੁਕਤਸਰ ਸਾਹਿਬ ਵਿਖੇ ਵੱਖ ਵੱਖ ਥਾਵਾਂ ਤੇ ਪੰਜਾਬ ਸਰਕਾਰ ਖਿਲਾਫ ਰੋਸ਼ ਪ੍ਰਦਰਸ਼ਨ ਕੀਤਾ ਗਿਆ। ਕਰੀਬ 8 ਵਜੇ ਜਾਣਕਾਰੀ ਦਿੰਦਿਆ ਭਾਜਪਾ ਦੇ ਸਪੋਕਸਪਰਸਨ ਐਡਵੋਕੇਟ ਅਨੁਰਾਗ ਸ਼ਰਮਾ ਨੇ ਦੱਸਿਆ ਕਿ ਕੇਂਦਰ ਸਰਕਾਰ ਵੱਲੋਂ ਜੋ ਫੰਡ ਆਇਆ ਉਸ ਦਾ ਸਹੀ ਵਿਤਰਨ ਨਹੀਂ ਹੋ ਰਿਹਾ ਉਸ ਦੇ ਵਿਰੋਧ ਵਿੱਚ ਅੱਜ ਪੂਰੇ ਪੰਜਾਬ ਦੇ ਵਿੱਚ ਬੀਜੇਪੀ ਵੱਲੋਂ ਪ੍ਰਦਰਸ਼ਨ ਕੀਤਾ ਗਿਆ। ਮੁਕਤਸਰ ਦੇ ਤਿੰਨੋਂ ਮੰਡਲ ਪ੍ਰਧਾਨ ਪੂਜਾ ਕੱਕੜ, ਹਰੀਸ਼ ਵਾਟਸ,