Public App Logo
Jansamasya
Bjp
National
Bihar
���ीजेपी
Uttar_pradesh
Congress
Modi
Delhi
Viral
Jharkhand
���िल्ली
Breakingnews
Madhya_pradesh
Pmmodi
Rahulgandhi
Haryana
Sambalpur
Cyclone
���ादी
Crimenews
Karnataka
Bareilly
���प
Agra
Biharnews
Jodhpur
Fatehpur
Kanganaranaut
Amitshah
No video available

ਮਲੋਟ: ਵਿਰਕ ਖੇੜਾ ਵਿੱਚ ਲਗਾਇਆ ਗਿਆ ਲੋਕ ਸੁਵਿਧਾ ਕੈਂਪ, ਐਸਡੀਐਮ ਡਾ. ਸੰਜੀਵ ਕੁਮਾਰ ਨੇ ਲੋਕਾਂ ਦੀਆਂ ਸੁਣੀਆਂ ਮੁਸ਼ਕਲਾਂ

Malout, Muktsar | Jul 17, 2024
ਵਿਰਕ ਖੇੜਾ ਵਿਚ ਲੱਗਿਆ ਲੋਕ ਸੁਵਿਧਾ ਕੈਂਪ ਆਪ ਦੀ ਸਰਕਾਰ ਆਪਦੇ ਦੁਆਰ ਪ੍ਰੋਗਰਾਮ ਦੇ ਤਹਿਤ ਪਿੰਡ ਵਿਰਕ ਖੇੜਾ ਲੋਕ ਸੁਵਿਧਾ ਕੈਂਪ ਲਗਾਇਆ ਗਿਆ। ਇਸ ਕੈਂਪ ਵਿਚ ਮਲੋਟ ਦੇ ਐਸਡੀਐਮ ਡਾ: ਸੰਜੀਵ ਕੁਮਾਰ ਨੇ ਲੋਕਾਂ ਦੀਆਂ ਮੁਸਕਿਲਾਂ ਸੁਣੀਆਂ। ਅਨੇਕਾਂ ਲੋਕਾਂ ਨੇ ਮੌਕੇ ਤੇ ਹੀ ਸਰਕਾਰੀ ਸੇਵਾਵਾਂ ਦਾ ਲਾਭ ਲਿਆ। ਵਿਭਾਗਾਂ ਨੇ ਇੱਥੇ ਸਟਾਲ ਲਗਾ ਕੇ ਲੋਕਾਂ ਨੂੰ ਸਰਕਾਰੀ ਸੇਵਾਵਾਂ ਮੁਹਈਆ ਕਰਵਾਈਆਂ।