ਮੋਗਾ: ਕੋਟਕਪੂਰਾ ਬਾਈਪਾਸ ਦੇ ਢਾਬੇ ਉੱਪਰ ਇੱਕ ਵਿਅਕਤੀ ਨਾਲ ਦੋ ਵਿਅਕਤੀਆਂ ਨੇ ਕੀਤੀ ਕੁੱਟਮਾਰ , ਜ਼ਖਮੀ ਨੂੰ ਸਰਕਾਰੀ ਹਸਪਤਾਲ ਕਰਵਾਇਆ ਗਿਆ ਦਾਖਲ
Moga, Moga | Jun 22, 2024 ਮੋਗਾ ਦੇ ਕੋਟਕਪੂਰਾ ਬਾਈਪਾਸ ਤੇ ਬਣੇ ਢਾਬੇ ਉੱਪਰ ਇੱਕ ਵਿਅਕਤੀ ਨਾਲ ਦੋ ਵਿਅਕਤੀਆਂ ਨੇ ਕੀਤੀ ਕੁੱਟਮਾਰ ਮੋਗਾ ਦੇ ਸਰਕਾਰੀ ਹਸਪਤਾਲ ਵਿਖੇ ਦਾਖਲ