ਸੁਨਾਮ: ਸੁਨਾਮ ਦੇ ਵਾਰਡ ਨੰਬਰ 11 ਵਿੱਚ ਪਾਣੀ ਦੀ ਸਮੱਸਿਆ ਨੂੰ ਲੈ ਕੇ ਲੋਕਾਂ ਵੱਲੋਂ ਪ੍ਰਸ਼ਾਸਨ ਦੇ ਖਿਲਾਫ ਨਾਅਰੇਬਾਜ਼ੀ
Sunam, Sangrur | May 22, 2024 ਗਰਮੀ ਦਾ ਪ੍ਰਕੋਪ ਨੇ ਆਪਣੇ ਰੰਗ ਦਿਖਾਉਣੇ ਸ਼ੁਰੂ ਕਰ ਦਿੱਤੇ ਹਨ ਸ਼ਹਿਰ ਵਿੱਚ ਪਾਣੀ ਦੀ ਸਮੱਸਿਆ ਦਾ ਸਿਲਸਿਲਾ ਵੀ ਸ਼ੁਰੂ ਹੋ ਚੁੱਕਿਆ ਹੈ ਤੇ ਗੱਲ ਕਰਦੇ ਹਾਂ ਵਾਰਡ ਨੰਬਰ 11 ਦੀ ਜਿੱਥੇ ਵਰਲਡ ਵਾਸੀ ਪਾਣੀ ਦੀ ਸਮੱਸਿਆ ਨੂੰ ਲੈ ਕੇ ਕਾਫੀ ਨਿਰਾਸ਼ ਦਿਖਾਈ ਦੇ ਰਹੇ ਹਨ ਅਤੇ ਪ੍ਰਸ਼ਾਸਨ ਨੂੰ ਪਾਣੀ ਦੀ ਸਮੱਸਿਆ ਦਾ ਹੱਲ ਕਰਨ ਦੀ ਗੁਹਾਰ ਲਗਾ ਰਹੇ ਹਨ ਲੋਕਾਂ ਦਾ ਕਹਿਣਾ ਕਿ 15-20 ਦਿਨਾਂ ਤੋਂ ਵਰਡ ਵਿੱਚ ਪਾਣੀ ਨਹੀਂ ਆ ਰਿਹਾ ਮੰਤਰੀ ਦੇ ਦਫਤਰ ਵੀ ਚੱਕਰ ਲਗਾਏ ਹਨ,