Public App Logo
ਹਲਕਾ ਅਜਨਾਲਾ ਵਿੱਖੇ ਨਗਰ ਪੰਚਾਇਤ ਅਜਨਾਲਾ ਦੇ ਦਫ਼ਤਰ ਵਿਖੇ ਪੰਚਾਇਤੀ ਅਫ਼ਸਰ ਅਤੇ ਹੋਰ ਸੀਨੀਅਰ ਸਾਹਿਬਾਨ ਨਾਲ ਮੀਟਿੰਗ ਕੀਤੀ। ਇਸ ਮੀਟਿੰਗ ਦਾ ਮੁੱਖ ਉਦੇਸ਼ ਭ੍ਰਿਸ਼ਟਾਚਾਰ ਮੁਕਤ ਹਲਕਾ ਅਤੇ ਪੰਜਾਬ ਬਣਾਉਣ ਸਬੰਧੀ ਵਿਚਾਰ ਵਟਾਂਦਰਾ ਅਤੇ ਆਦੇਸ਼ ਦੇਣਾ ਸੀ। - Punjab News