ਨਕੋਦਰ: ਨਕੋਦਰ ਪਹੁੰਚੇ ਡਾਕਟਰ ਗੁਰਪ੍ਰੀਤ ਕੌਰ ਮਾਨ, ਮਹਿਲਾ ਵਿੰਗ ਨਾਲ ਕੀਤੀ ਮੁਲਾਕਾਤ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਧਰਮਪਤਨੀ ਡਾਕਟਰ ਗੁਰਪ੍ਰੀਤ ਕੌਰ ਮਾਨ ਨੇ ਨਕੋਦਰ ਵਿਖੇ ਮਹਿਲਾ ਵਿੰਗ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਉਨ੍ਹਾਂ ਨੇ ਮਹਿਲਾ ਵਿੰਗ ਦੇ ਆਗੂਆਂ ਨਾਲ ਗੱਲਬਾਤ ਕਰਕੇ ਉਨ੍ਹਾਂ ਦਾ ਹੌਸਲਾ ਵਧਾਇਆ।