ਲੁਧਿਆਣਾ ਪੂਰਬੀ: ਵਿਧਾਇਕ ਵੱਲੋਂ ਦੋਰਾਹਾ ਦਫਤਰ ਵਿਖੇ ਲੋਕਾਂ ਦੀਆਂ ਸੁਣੀਆਂ ਸਮੱਸਿਆਵਾਂ ਮੌਕੇ ਤੇ ਕੀਤਾ ਹੱਲ
ਵਿਧਾਇਕ ਵੱਲੋਂ ਦੋਰਾਹਾ ਦਫਤਰ ਵਿਖੇ ਲੋਕਾਂ ਦੀਆਂ ਸੁਣੀਆਂ ਸਮੱਸਿਆਵਾਂ ਮੌਕੇ ਤੇ ਕੀਤਾ ਹੱਲ ਅੱਜ 5 ਵਜੇ ਮਿਲੀ ਜਾਣਕਾਰੀ ਅਨੁਸਾਰ ਵਿਧਾਇਕ ਹਲਕਾ ਪਾਇਲ ਇੰਜੀ ਮਨਵਿੰਦਰ ਸਿੰਘ ਗਿਆਸਪੁਰਾ ਵੱਲੋਂ ਅੱਜ ਦੁਰਾਹਾ ਦਫਤਰ ਵਿਖੇ ਹਲਕੇ ਦੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਗਈਆਂ ਅਤੇ ਕਈ ਮੁੱਦਿਆਂ ਦਾ ਮੌਕੇ ਤੇ ਹੀ ਹੱਲ ਕਰਕੇ ਲੋਕਾਂ ਨੂੰ ਤੁਰੰਤ ਰਾਹਤ ਦਿੱਤੀ ਗਈ ਅਤੇ ਇਸ ਦੌਰਾਨ ਉਨਾਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਲੋਕ ਸੇਵਾ ਉਹਨਾਂ ਦੀ ਪਹਿਲੀ ਜ