ਮੋਰਿੰਡਾ: ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਵਿਖੇ ਪੁਲਿਸ ਦੀ ਕਾਰਵਾਈ 'ਤੇ ਵਿਧਾਇਕ ਡਾ. ਚਰਨਜੀਤ ਸਿੰਘ ਦਾ ਸਖ਼ਤ ਰੁਖ਼
ਦਿੱਲੀ ਦੇ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਵਿੱਚ ਪੁਲਿਸ ਵੱਲੋਂ ਜੁੱਤੀਆਂ ਪਾ ਕੇ ਦਾਖ਼ਲ ਹੋਣ ਦੀ ਘਟਨਾ 'ਤੇ ਵਿਧਾਇਕ ਡਾ. ਚਰਨਜੀਤ ਸਿੰਘ ਨੇ ਨਿੰਦਾ ਕੀਤੀ ਹੈ। ਉਨ੍ਹਾਂ ਨੇ ਇਸ ਨੂੰ ਮਰਿਆਦਾ ਦਾ ਉਲੰਘਣ ਦੱਸਦਿਆਂ ਗੁਰੂ ਘਰ ਵਿੱਚ ਸਿਆਸੀ ਸਰਗਰਮੀਆਂ 'ਤੇ ਵੀ ਸਵਾਲ ਚੁੱਕੇ ਹਨ।