ਬਰਨਾਲਾ: ਬਾਬਾ ਕਾਲਾ ਮਹਿਰ ਸਟੇਡੀਅਮ ਵਿਖੇ ਮਨਾਇਆ ਜਾਵੇਗਾ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਹਾੜਾ ਡਿਪਟੀ ਕਮਿਸ਼ਨਰ ਵੱਲੋਂ ਕੀਤੀ ਗਈ ਵਿਸ਼ੇਸ਼ ਮੀਟਿੰਗ
Barnala, Barnala | Aug 6, 2025
ਜ਼ਿਲ੍ਹਾ ਪੱਧਰੀ ਅਜ਼ਾਦੀ ਦਿਵਸ ਸਮਾਗਮ 15 ਅਗਸਤ 2025 ਨੂੰ ਇੱਥੇ ਬਾਬਾ ਕਾਲਾ ਮਹਿਰ ਬਹੁਮੰਤਵੀ ਖੇਡ ਸਟੇਡੀਅਮ ਵਿਖੇ ਕਰਾਇਆ ਜਾਵੇਗਾ। ਇਸ ਸਬੰਧੀ...