ਜ਼ੀਰਾ: ਮੱਲਾਂ ਵਾਲਾ ਵਿਖੇ ਕਿਸਾਨਾਂ ਨੇ ਪੰਜਾਬ ਤੇ ਕੇਂਦਰ ਸਰਕਾਰ ਦਾ ਫੂਕਿਆ ਪੁਤਲਾ ਹੜ ਪੀੜਤਾਂ ਨੂੰ ਸਰਕਾਰ 70 ਹਜਾਰ ਰੁਪਏ ਪ੍ਰਤੀ ਏਕੜ ਦੇਵੇ ਮੁਆਵਜਾ
Zira, Firozpur | Oct 6, 2025 ਮੱਲਾਂ ਵਾਲਾ ਵਿਖੇ ਕਿਸਾਨਾਂ ਨੇ ਪੰਜਾਬ ਤੇ ਕੇਂਦਰ ਸਰਕਾਰ ਦਾ ਫੂਕਿਆ ਪੁਤਲਾ ਹੜ ਪੀੜਤਾਂ ਨੂੰ ਸਰਕਾਰ 70 ਹਜਾਰ ਰੁਪਏ ਪ੍ਰਤੀ ਏਕੜ ਦੇਵੇ ਮੁਆਵਜ਼ਾ ਤਸਵੀਰਾਂ ਅੱਜ ਦੁਪਹਿਰ 3 ਵਜੇ ਕਰੀਬ ਸਾਹਮਣੇ ਆਈਆਂ ਹਨ ਇਸ ਮੌਕੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਜੋਨ ਮੱਲਾਂ ਵਾਲਾ ਦੇ ਕਿਸਾਨ ਮਜ਼ਦੂਰਾਂ ਵੱਲੋਂ ਜੋਨ ਪ੍ਰਧਾਨ ਰਸ਼ਪਾਲ ਸਿੰਘ ਗੱਟਾ ਬਾਦਸ਼ਾਹ ਤੇ ਮੱਸਾ ਸਿੰਘ ਆਸਫ ਵਾਲਾ ਦੀ ਅਗਵਾਈ ਹੇਠ ਵੱਡਾ ਇਕੱਠ ਕਰਕੇ।