ਮਾਨਸਾ: ਮਾਨਸਾ ਪੁਲਿਸ ਵੱਲੋਂ ਅੱਜ ਲੋਕਾਂ ਦੇ ਗੁੰਮ ਹੋਏ 6 ਲੱਖ ਰੁਪਏ ਦੇ ਮੋਬਾਈਲ ਫੋਨ ਲੱਭ ਕੇ ਮੋਬਾਈਲ ਫੋਨ ਦੇ ਮਾਲਕਾਂ ਦੇ ਹਵਾਲੇ ਕੀਤੇ ਗਏ।
Mansa, Mansa | Aug 29, 2025
ਐਸ ਐਸ ਪੀ ਭਾਗੀਰਥ ਸਿੰਘ ਮੀਨਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪਿਛਲੇ ਸਮੇਂ ਦੌਰਾਨ ਲੋਕਾਂ ਦੇ ਗੁੰਮ ਹੋਏ ਮੋਬਾਈਲ ਫੋਨ CEIR ਪੋਰਟਲ ਦੀ ਮੱਦਦ...