ਰੂਪਨਗਰ: ਚਮਕੌਰ ਸਾਹਿਬ ਤੋਂ ਵਿਧਾਇਕ ਡਾਕਟਰ ਚਰਨਜੀਤ ਸਿੰਘ ਵੱਲੋਂ ਆਪਣੇ ਹਲਕੇ ਦੇ ਪਿੰਡ ਢੰਗਰਾਲੀ ਵਿਖੇ ਵੱਖ ਵੱਖ ਵਿਕਾਸ ਕਾਰਜਾਂ ਦੀ ਕੀਤੀ ਸ਼ੁਰੂਆਤ