ਅੰਮ੍ਰਿਤਸਰ 2: ਅੰਮ੍ਰਿਤਸਰ ਦੇ ਦੁਰਗਿਆਣਾ ਤੀਰਥ ਵਿਖੇ 100 ਫੁੱਟ ਉੱਚੇ ਰਾਵਣ ਦੇ ਪੁਤਲੇ ਦਾ ਦਹਿਨ
ਅੰਮ੍ਰਿਤਸਰ ਦੇ ਦੁਰਗਿਆਣਾ ਤੀਰਥ ਵਿਖੇ ਦੁਸਹਿਰੇ ਦਾ ਤਿਉਹਾਰ ਸ਼ਰਧਾ ਨਾਲ ਮਨਾਇਆ ਗਿਆ। ਇਸ ਮੌਕੇ 100 ਫੁੱਟ ਉੱਚੇ ਰਾਵਣ ਦੇ ਪੁਤਲੇ ਨੂੰ ਸਾੜਿਆ ਗਿਆ। ਸਮਾਗਮ ਵਿੱਚ ਮੇਅਰ ਜਤਿੰਦਰ ਸਿੰਘ ਮੋਤੀ ਭਾਟੀਆ, ਡਾ. ਰਾਜ ਕੁਮਾਰ ਵੇਰਕਾ ਅਤੇ ਗੁਰਜੀਤ ਸਿੰਘ ਔਜਲਾ ਸਮੇਤ ਕਈ ਸ਼ਖਸੀਅਤਾਂ ਨੇ ਸ਼ਿਰਕਤ ਕੀਤੀ।