ਪਠਾਨਕੋਟ: ਪਠਾਨਕੋਟ ਦੇ ਵਾਲਮੀਕੀ ਚੌਂਕ 'ਚ ਨਿਹੰਗ ਸਿੰਘ ਵੱਲੋਂ ਜਾਮ, ਪੁਲਿਸ ਨੇ ਸੰਭਾਲਿਆ ਮੋਰਚਾ
ਪਠਾਨਕੋਟ ਦੇ ਵਾਲਮੀਕੀ ਚੌਂਕ ਵਿੱਚ ਇੱਕ ਨਿਹੰਗ ਸਿੰਘ ਵੱਲੋਂ ਟਰੈਫਿਕ ਜਾਮ ਕਰਨ ਤੋਂ ਬਾਅਦ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਸਥਿਤੀ ਨੂੰ ਕਾਬੂ ਕੀਤਾ। ਪੁਲਿਸ ਨੇ ਸਖਤ ਚੇਤਾਵਨੀ ਦਿੰਦਿਆਂ ਕਿਹਾ ਕਿ ਸ਼ਹਿਰ ਦਾ ਮਾਹੌਲ ਖਰਾਬ ਕਰਨ ਵਾਲਿਆਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ।