ਲੁਧਿਆਣਾ ਪੂਰਬੀ: ਘੰਟਾ ਘਾਰ ਤਿਉਹਾਰਾਂ ਦੌਰਾਨ ਸ਼ਹਿਰ ਵਾਸੀਆਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਪੁਲਿਸ ਵੱਲੋਂ ਚਲਾਈ ਗਈ ਮੁਹਿੰਮ
ਤਿਉਹਾਰਾਂ ਦੌਰਾਨ ਸ਼ਹਿਰ ਵਾਸੀਆਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਪੁਲਿਸ ਵੱਲੋਂ ਚਲਾਈ ਗਈ ਮੁਹਿੰਮ ਅੱਜ 10 ਵਜੇ ਮਿਲੀ ਜਾਣਕਾਰੀ ਅਨੁਸਾਰ ਕਮਿਸ਼ਨਰੇਟ ਪੁਲਿਸ ਲੁਧਿਆਣਾ ਵੱਲੋਂ ਤਿਉਹਾਰਾਂ ਦੌਰਾਨ ਸ਼ਹਿਰ ਵਾਸੀਆਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਚਲਾਈ ਗਈ ਵਿਸ਼ੇਸ਼ ਮੁਹਿੰਮ ਦੇ ਤਹਿਤ ਏਡੀਸੀਪੀ ਜ਼ੋਨ ਥਰੀ ਦੀ ਨਿਗਰਾਨੀ ਹੇਠ ਇਲਾਕਾ ਪੁਲਿਸ ਵੱਲੋਂ ਸਪੈਸ਼ਲ ਨਾਕਾਬੰਦੀ ਕਰਕੇ ਬਲੈਕ ਫਿਲਮਾਂ ਹੂਟਰ ਅਤੇ ਗੈਰ ਅਧਿਕਾਰਤ ਲਾਈਟਾਂ ਵਾਲੇ ਵਾਹਨਾਂ ਦੀ ਵਿਸਥਾਰ ਪੂਰਵਕ ਚੈ