ਕਪੂਰਥਲਾ: ਝੱਲ ਠੀਕਰੀਵਾਲ: ਲੜਾਈ ਛੁਡਾਉਣ ਗਏ ਵਿਅਕਤੀ ਦੀ ਕੁੱਟਮਾਰ, ਹਸਪਤਾਲ ਦਾਖਲ
ਪਿੰਡ ਝੱਲ ਠੀਕਰੀਵਾਲ ਵਿੱਚ ਗੁਆਂਢੀਆਂ ਦੀ ਲੜਾਈ ਛੁਡਾਉਣ ਗਏ ਜਸਵੰਤ ਸਿੰਘ ਨੂੰ ਕੁੱਟਮਾਰ ਕਰਕੇ ਜ਼ਖ਼ਮੀ ਕਰ ਦਿੱਤਾ ਗਿਆ। ਪੀੜਤ ਨੂੰ ਸਿਵਲ ਹਸਪਤਾਲ ਕਪੂਰਥਲਾ ਵਿਖੇ ਦਾਖਲ ਕਰਵਾਇਆ ਗਿਆ ਹੈ। ਪੁਲਿਸ ਨੂੰ ਘਟਨਾ ਦੀ ਸੂਚਨਾ ਦੇ ਦਿੱਤੀ ਗਈ ਹੈ।