ਰੂਪਨਗਰ: ਕੁੱਲ ਹਿੰਦ ਕਿਸਾਨ ਸਭਾ ਵੱਲੋਂ ਰੂਪਨਗਰ ਵਿਖੇ ਸਾਬਕਾ ਰਾਜਪਾਲ ਸਤਿਆਪਾਲ ਮਲਿਕ ਨੂੰ ਦਿੱਤੀ ਗਈ ਸ਼ਰਧਾਂਜਲੀ
Rup Nagar, Rupnagar | Aug 26, 2025
ਕੁੱਲ ਹਿੰਦ ਕਿਸਾਨ ਸਭਾ ਦੇ ਆਗੂਆਂ ਵੱਲੋਂ ਰੂਪਨਗਰ ਵਿਖੇ ਸਾਬਕਾ ਰਾਜਪਾਲ ਸਤਿਆਪਾਲ ਮਲਿਕ ਨੂੰ ਸ਼ਰਧਾਂਜਲੀ ਦਿੱਤੀ ਗਈ ਇਸ ਮੌਕੇ ਆਗੂਆਂ ਨੇ ਕਿਹਾ ਕਿ...