ਬਰਨਾਲਾ: ਫਾਰਮ ਸਲਾਹਕਾਰ ਸੇਵਾ ਕੇਂਦਰ ਵੱਲੋਂ ਬਾਰਿਸ਼ ਕਾਰਨ ਪਿੰਡਾਂ ਦਾ ਦੌਰਾ ਕੀਤਾ ਗਿਆ ਪੱਖੋਕਲਾਂ ਅਤੇ ਹੋਰ ਵੱਖ-ਵੱਖ ਪਿੰਡਾਂ ਚ ਕਿਸਾਨਾਂ ਨਾਲ ਮੁਲਾਕਾਤ
Barnala, Barnala | Sep 3, 2025
ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਫਾਰਮ ਸਲਾਹਕਾਰ ਸੇਵਾ ਕੇਂਦਰ, ਬਰਨਾਲਾ ਦੀ ਟੀਮ ਵੱਲੋਂ ਭਾਰੀ ਬਾਰਿਸ਼ ਕਾਰਨ ਫ਼ਸਲਾਂ ਨੂੰ ਹੋਏ ਨੁਕਸਾਨ ਦਾ ਜਾਇਜ਼ਾ...