ਫਰੀਦਕੋਟ: ਮਿਨੀ ਸਕੱਤਰੇਤ ਵਿਖੇ ਹਲਕਾ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਨੇ ਪਸ਼ੂਧਨ ਚੈਂਪੀਅਨਸ਼ਿਪ ਨੂੰ ਲੈਕੇ ਮੀਟਿੰਗ ਦੌਰਾਨ ਜਾਰੀ ਕੀਤੀਆਂ ਹਦਾਇਤਾਂ
Faridkot, Faridkot | Sep 2, 2025
ਬਾਬਾ ਫਰੀਦ ਆਗਮਨ ਪੁਰਬ ਦੇ ਮੌਕੇ ਤੇ ਇਸ ਵਾਰ 17 ਅਤੇ 18 ਸਤੰਬਰ ਨੂੰ ਨਵੀਂ ਅਨਾਜ ਮੰਡੀ ਵਿਖੇ ਪਹਿਲੀ ਪਸ਼ੂਧਨ ਚੈਂਪੀਅਨਸ਼ਿਪ ਕਰਵਾਈ ਜਾ ਰਹੀ ਹੈ।...